Shaminder Singh
-

ਕੀ ਆਮ ਆਦਮੀ ਪਾਰਟੀ ਦੇ ਐਮਐਲਏ ਦਾ ਹੋਇਆ ਪਿੰਡਾਂ ਵਿੱਚ ਵਿਰੋਧ?
Claim ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਐਮਐਲਏ ਦਾ ਪਿੰਡਾਂ ਵਿੱਚ ਵਿਰੋਧ ਕੀਤਾ ਗਿਆ। ਵਾਇਰਲ ਵੀਡੀਓ ਦੇ ਵਿੱਚ ਮੌੜ ਤੋਂ ਆਪ ਐਮਐਲਏ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਸੰਗਰੂਰ ਵਿੱਚ 23 ਜੂਨ ਨੂੰ ਹੋਣ ਜਾ ਰਹੀਆਂ…
-

ਪ੍ਰਕਾਸ਼ ਸਿੰਘ ਬਾਦਲ ਦਾ ਨਹੀਂ ਹੋਇਆ ਦਿਹਾਂਤ,ਵਾਇਰਲ ਦਾਅਵਾ ਅਫ਼ਵਾਹ ਹੈ
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨੂੰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਫੇਸਬੁੱਕ ਪੇਜ ‘ਉਸਤਾਦ ਰਾਏ’ ਨੇ ਵਾਇਰਲ ਹੋਈ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦਿਹਾਂਤ।’ ਇਸ ਪੋਸਟ ਨੂੰ…
-

ਕੀ ਬਠਿੰਡਾ ਦੇ ਬੀੜ ਤਾਲਾਬ ਚਿੜੀਆਘਰ ਦੀਆਂ ਹਨ ਇਹ ਵਾਇਰਲ ਤਸਵੀਰਾਂ?
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ‘ਚ ਪਿੰਜਰੇ ‘ਚ ਬੰਦ ਸ਼ੇਰਾਂ ਨੂੰ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰ ਵਿੱਚ ਇਨ੍ਹਾਂ ਜਾਨਵਰਾਂ ਦੀ ਹਾਲਤ ਤਰਸਯੋਗ ਦਿਖਾਈ ਦੇ ਰਹੀ ਹੈ। ਵਾਇਰਲ ਤਸਵੀਰ ਨੂੰ ਪੰਜਾਬ ਦੇ ਬਠਿੰਡਾ ਵਿਖੇ ਪੈਂਦੇ ਬੀਰ ਤਾਲਾਬ ਚਿੜੀਆਘਰ ਦਾ ਦੱਸਿਆ ਜਾ ਰਿਹਾ। ਹੈ। ਫੇਸਬੁੱਕ ਯੂਜ਼ਰ ‘ਬੇਈਮਾਨ ਵਲੋਗ’ ਨੇ…
-

ਚੋਣਾਂ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਦਿੱਤੇ ਬਿਆਨ ਦੇ ਵੀਡੀਓ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ 11 ਸਕਿੰਟ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਸਸੁਣਕੇ ਜਾਪਦਾ ਹੈ ਕਿ ਭਗਵੰਤ ਮਾਨ ਆਪਣੀ ਹੀ ਸਰਕਾਰ ‘ਤੇ ਤੰਜ ਕਸ ਰਹੇ ਹਨ। ਵਾਇਰਲ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਵਿੱਚ ਭਗਵੰਤ ਮਾਨ ਕਹਿੰਦੇ ਹਨ,’ਇੱਥੇ ਸਰਕਾਰ ਨਹੀਂ ਚੱਲ…
-

ਅਖ਼ਬਾਰ ਦੀ ਪੁਰਾਣੀ ਕਟਿੰਗ ਨੂੰ ਮੁੜ ਵਾਇਰਲ ਕਰ ਆਮ ਆਦਮੀ ਪਾਰਟੀ ਸਰਕਾਰ ਤੇ ਕੱਸਿਆ ਜਾ ਰਿਹਾ ਤੰਜ
ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਟਿੰਗ ਵਾਇਰਲ ਹੋ ਰਹੀ ਹੈ ਜਿਸ ਦੀ ਹੈੱਡਲਾਈਨ ਦੇ ਮੁਤਾਬਕ ਪਿਸਤੌਲ ਦੀ ਨੋਕ ਤੇ ਲੁਟੇਰਿਆਂ ਨੇ ਸੱਪ ਖੋਹਿਆ। ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਡਾਕੇ ਪੈ ਰਹੇ ਹਨ। ਅਸੀਂ ਪਾਇਆ…