Shaminder Singh
-

ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਦੀ ਸਾਲ 2018 ਦੀ ਵੀਡੀਓ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੁਆਰਾ ਹਸਪਤਾਲਾਂ , ਡਿਸਪੈਂਸਰੀਆਂ , ਸਰਕਾਰੀ ਦਫ਼ਤਰਾਂ ਦੀਆਂ ਅਚਨਚੇਤ ਚੈਕਿੰਗ ਦੀਆਂ ਵੀਡੀਓ ਖੂਬ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿਚ…
-

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਐਡੀਟਡ ਤਸਵੀਰ ਹੋਈ ਵਾਇਰਲ
ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਵਿਚ ਉਨ੍ਹਾਂ ਨੂੰ ਮੀਟ ਅਤੇ ਸ਼ਰਾਬ ਦਾ ਸੇਵਨ ਕਰਦਿਆਂ ਦੇਖਿਆ ਜਾ ਸਕਦਾ ਹੈ। ਤਸਵੀਰ ਨੂੰ ਵਾਇਰਲ ਕਰਦਿਆਂ ਵਿਅੰਗਤਮਕ ਤਰੀਕੇ ਨਾਲ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਫੇਸਬੁੱਕ ਯੂਜ਼ਰ ‘ਕਬੀਰ ਸ਼ੰਕਰ’ ਨੇ…