Shaminder Singh
-

ਕੀ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ‘ਚ ਵੀ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਕੀਤਾ ਵਾਅਦਾ?
ਸੋਸ਼ਲ ਮੀਡੀਆ ਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ ਵਾਹਗਾ ਪੋਸਟ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਵੇਗੀ। ਗੌਰਤਲਬ ਹੈ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ। ਵਾਇਰਲ ਹੋ ਰਹੀ ਹੋਰਡਿੰਗ…
-

ਕੀ ਐਮਬੂਲੈਂਸ ਨੂੰ ਖਿੱਚ ਰਹੇ ਟ੍ਰੈਕਟਰ ਦਾ ਵਾਇਰਲ ਵੀਡੀਓ ਪੰਜਾਬ ਦਾ ਹੈ?
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਰਹੀ ਹੈ ਜਿਸ ਵਿਚ ਇੱਕ ਟ੍ਰੈਕਟਰ ਨੂੰ ਇੱਕ ਐਮਬੂਲੈਂਸ ਨੂੰ ਖਿੱਚਦਿਆਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੰਜਾਬ ਦੀ ਹੈ ਜਿਥੇ ਇੱਕ ਟ੍ਰੈਕਟਰ ਨੇ ਐਮਬੂਲੈਂਸ ਨੂੰ ਖਿੱਚ ਕੇ ਪੈਟ੍ਰੋਲ ਪੰਪ ਤੱਕ ਪਹੁੰਚਾਇਆ। ਵੀਡੀਓ ਨੂੰ ਸ਼ੇਅਰ ਕਰਦਿਆਂ ਆਮ ਆਦਮੀ ਪਾਰਟੀ ‘ਤੇ…
-

ਕੀ Aam Aadmi Party ਦੀ ਗੁਜਰਾਤ ਰੈਲੀ ਵਿੱਚ ਹੋਇਆ 25 ਕਰੋੜ ਦਾ ਇਕੱਠ?
ਆਮ ਆਦਮੀ ਪਾਰਟੀ (Aam Aadmi Party) ਦੀ ਗੁਜਰਾਤ ਰੈਲੀ ਨੂੰ ਲੈ ਕੇ ਅੰਤਰਰਾਸ਼ਟਰੀ ਮੀਡੀਆ ਸੰਸਥਾਨ ‘ਦ ਨਿਊਯਾਰਕ ਟਾਈਮਜ਼’ ਦਾ ਇਕ ਸਕਰੀਨ ਸ਼ਾਟ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਸਕ੍ਰੀਨ ਸ਼ਾਟ ਦੇ ਜ਼ਰੀਏ ‘ਦ ਨਿਊਯਾਰਕ ਟਾਈਮਜ਼’ ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਸਕ੍ਰੀਨ ਸ਼ਾਟ ‘ਚ ਅੰਗਰੇਜ਼ੀ ਵਿੱਚ ਲਿਖਿਆ ਹੈ ਕਿ ਗੁਜਰਾਤ ਵਿਖੇ ਆਮ ਆਦਮੀ…
-

Muhammad Sadiq ਦੁਆਰਾ ਸਾਲ 2019 ਵਿੱਚ ਦਿੱਤੀ ਸਪੀਚ ਦੀ ਵੀਡੀਓ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ‘ਤੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਅਤੇ ਲੋਕ ਪ੍ਰਸਿੱਧ ਗਾਇਕ ਮੁਹੰਮਦ ਸਦੀਕ (Muhammad Sadiq) ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ Muhammad Sadiq ਨੂੰ ਸੰਸਦ ‘ਚ ਬੋਲਦੇ ਸੁਣਿਆ ਜਾ ਸਕਦਾ ਹੈ ਜਿਸ ਵਿਚ ਉਹਨਾਂ ਨੂੰ ਸੰਸਦ ਅੰਦਰ ਥੋੜਾ ਮਜ਼ਾਕ ਕਰਦਿਆਂ ਵੀ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਯੂਜ਼ਰ ਹਾਲੀਆ ਦੱਸਦਿਆਂ…