Shaminder Singh
-

ਕੀ ਆਮ ਆਦਮੀ ਪਾਰਟੀ ਦੇ ਆਗੂ ਨਾਲ ਹੋਈ ਕੁੱਟਮਾਰ?
Claimਆਮ ਆਦਮੀ ਪਾਰਟੀ ਦੇ ਆਗੂ ਨਾਲ ਹੋਈ ਕੁੱਟਮਾਰFactਵਾਇਰਲ ਦਾਅਵਾ ਫਰਜ਼ੀ ਹੈ। ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਸਗੋਂ ਜੰਮੂ ਦੇ ਗੋਲ ਗੁਜਰਾਲ ਇਲਾਕੇ ਦਾ ਹੈ ਜਿਥੇ ਜੱਟ ਦਿਵਸ ਦੀ ਰੈਲੀ ਕੱਢਣ ਮੌਕੇ ਯੁਵਾ ਜੱਟ ਸਭਾ ਦੇ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ‘ਤੇ ਹਮਲਾ ਹੋਇਆ ਸੀ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ…
-

ਕੀ ਇਹ ਵੀਡੀਓ ਧਰਮ ਦੇ ਨਾਮ ਤੇ ਵੋਟ ਮੰਗਣ ਗਏ ਭਾਜਪਾ ਨੇਤਾ ਨਾਲ ਹੋਈ ਕੁੱਟਮਾਰ ਦਾ ਹੈ?
Claimਧਰਮ ਦੇ ਨਾਮ ਤੇ ਵੋਟ ਮੰਗਣ ਗਏ ਭਾਜਪਾ ਨੇਤਾ ਨਾਲ ਲੋਕਾਂ ਨੇ ਕੁੱਟਮਾਰ ਕੀਤੀ Factਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਇੱਕ ਗੱਡੀ ਤੇ ਹਮਲਾ ਕਰਦੇ ਨਜ਼ਰ ਆ ਰਹੀ ਹੈ। ਵੀਡੀਓ ਨੂੰ ਇਸ ਦਾਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ਕਿ ਧਰਮ ਦੇ…
-

ਇਰਾਨ ਦੁਆਰਾ ਇਜਰਾਈਲ ਤੇ ਕੀਤੇ ਗਏ ਹਮਲੇ ਦਾ ਹੈ ਇਹ ਵੀਡੀਓ?
Claim ਇਰਾਨ ਦੁਆਰਾ ਇਜਰਾਈਲ ਤੇ ਕੀਤੇ ਗਏ ਹਮਲੇ ਦਾ ਵੀਡੀਓ Fact Check/Verification ਈਰਾਨ ਦੁਆਰਾ ਇਜਰਾਈਲ ਤੇ ਕੀਤੇ ਗਏ ਹਮਲੇ ਦਾ ਦੱਸਦਿਆਂ ਵਾਇਰਲ ਹੋ ਰਹੇ ਇਸ ਵੀਡੀਓ ਦੀ ਪੜਤਾਲ ਦੇ ਲਈ ਅਸੀਂ ਵੀਡੀਓ ਦੇ ਇੱਕ ਕੀ ਫਰੇਮ ਨੂੰ ਯਨਡੈਕਸ ਸਰਚ ਇੰਜਨ ਦੀ ਮਦਦ ਦੇ ਨਾਲ ਲੱਭਿਆ। ਇਸ ਦੌਰਾਨ ਸਾਨੂੰ ਸੋਸ਼ਲ ਮੀਡੀਆ ਸਾਈਟ vk.com ਦੁਆਰਾ 28 ਫਰਵਰੀ 2020 ਨੂੰ…
-

ਹਰਿਆਣਾ ਦੇ ਸਭ ਤੋਂ ਵੱਡੇ ਪਿੰਡ ਸਿਸਾਅ ਨੇ ਬੀਜੇਪੀ ਅਤੇ ਜੇਜੇਪੀ ਦੇ ਲੀਡਰਾਂ ਦੀ ਐਂਟਰੀ ਕੀਤੀ ਬੰਦ?
Claim ਸੋਸ਼ਲ ਮੀਡਿਆ ਤੇ ਇੱਕ ਫਲੈਕਸ ਦੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਦੇ ਸਭ ਤੋਂ ਵੱਡੇ ਪਿੰਡ ਸਿਸਾਅ ਵਿੱਚ ਬੀਜੇਪੀ ਅਤੇ ਜੇਜੇਪੀ ਦੇ ਲੀਡਰਾਂ ਦੀ ਐਂਟਰੀ ਬੰਦ ਕਰ ਦਿੱਤੀ ਹੈ। Fact Check/Verification 2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ…
-

ਭਾਜਪਾ ਉਮੀਦਵਾਰ ਅਸ਼ੋਕ ਤੰਵਰ ਦੀ ਗੱਡੀ ਤੇ ਕੀਤਾ ਗਿਆ ਪਥਰਾਅ?
Claimਹਰਿਆਣਾ ਦੇ ਸਿਰਸਾ ਵਿੱਚ ਭਾਜਪਾ ਉਮੀਦਵਾਰ ਅਸ਼ੋਕ ਤੰਵਰ ਦਾ ਵਿਰੋਧ ਕੀਤਾ ਗਿਆ Factਇਹ ਵੀਡੀਓ ਕਰੀਬ 3 ਸਾਲ ਪਹਿਲਾਂ ਡਿਪਟੀ ਸਪੀਕਰ ਰਣਬੀਰ ਗੰਗਵਾ ਦੇ ਕਾਫਲੇ ‘ਤੇ ਕੀਤੇ ਗਏ ਪਥਰਾਅ ਦਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਦੇ ਵਿਚ ਲੋਕਾਂ ਵੱਲੋਂ ਇੱਕ ਆਗੂ ਦੀ ਗੱਡੀ ‘ਤੇ ਪੱਥਰਬਾਜ਼ੀ ਕਰਦੇ ਵੇਖਿਆ ਜਾ ਸਕਦਾ…
-

ਕਿਸਾਨਾਂ ਨੇ ਬੀਜੇਪੀ ਦੇ ਝੰਡਿਆਂ ਨੂੰ ਲਗਾਈ ਅੱਗ? ਪੁਰਾਣਾ ਵੀਡੀਓ ਵਾਇਰਲ
Claim ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਿਸਾਨਾਂ ਅਤੇ ਲੋਕਾਂ ਦੁਆਰਾ ਭਾਜਪਾ ਦੇ ਝੰਡਿਆਂ ਨੂੰ ਅੱਗ ਲਗਾਉਂਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਅਤੇ ਹਰਿਆਣਾ ਦੀ ਹੈ ਜਿਥੇ ਭਾਜਪਾ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਫੇਸਬੁੱਕ ਪੇਜ…
-

ਕੀ ਮਣੀਪੁਰ ‘ਚ ਭਾਜਪਾ ਆਗੂ ਨਾਲ ਕੁੱਟਮਾਰ ਕੀਤੀ ਗਈ?
Claim ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਆਗੂ ਨਾਲ ਕੁੱਟਮਾਰ ਹੋ ਰਹੀ ਹੈ। ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਮਣੀਪੁਰ ਦਾ ਹੈ ਜਿਥੇ ਭਾਜਪਾ ਦੇ ਆਗੂ ਨਾਲ ਕੁੱਟਮਾਰ ਕੀਤੀ ਗਈ। Fact Check/Verification 2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰੇਕ…
-

ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ? ਵਾਇਰਲ ਵੀਡੀਓ ਪੁਰਾਣਾ ਹੈ
Claim ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧFactਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਫਰਵਰੀ 2022 ਦਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਵੱਡੀ ਤਾਦਾਦ ਵਿਚ ਵਿਅਕਤੀਆਂ ਨੂੰ ਪੰਜਾਬ…
-

ਕੀ ਆਪਣੇ ਬੱਚੇ ਨੂੰ ਫਰਿਜ਼ ਵਿੱਚ ਰੱਖਕੇ ਭੁੱਲ ਗਈ ਮਾਂ?
Claim ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਔਰਤ ਫੋਨ ‘ਤੇ ਇੰਨੀ ਰੁੱਝੀ ਹੋਈ ਹੈ ਕਿ ਆਪਣੇ ਮਾਸੂਮ ਬੱਚੇ ਨੂੰ ਫਰਿੱਜ ‘ਚ ਰੱਖ ਦਿੰਦੀ ਹੈ। ਵੀਡੀਓ ਨੂੰ ਅਸਲ ਦੱਸਦਿਆਂ ਕਈ ਯੂਜ਼ਰ ਸ਼ੇਅਰ ਕਰ ਰਹੇ ਹਨ। ਵਾਇਰਲ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ…