Shaminder Singh
-

ਕੀ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀਆਂ ਦੀ ਲਿਸਟ ਕੀਤੀ ਗਈ ਜਾਰੀ?
ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਲੈਟਰ ਹੈੱਡ ਤੇ ਇਕ ਲਿਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀਆਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਗ੍ਰਹਿ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਦ ਕਿ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਡਿਪਟੀ…
-

ਕੀ ਬਲਬੀਰ ਸਿੰਘ ਰਾਜੇਵਾਲ ਨੂੰ ਪਈਆਂ ਸਿਰਫ਼ ਤਿੰਨ ਵੋਟਾਂ? ਗੁੰਮਰਾਹਕੁੰਨ ਦਾਅਵਾ ਵਾਇਰਲ
2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਬੀਤੇ ਦਿਨੀਂ ਐਲਾਨੇ ਗਏ ਜਿਸ ਵਿੱਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕਰਦਿਆਂ 92 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਉੱਥੇ ਹੀ ਕਾਂਗਰਸ ਨੇ 18 ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਨੂੰ 3 , ਬਸਪਾ ਨੂੰ 1 ਅਤੇ ਭਾਰਤੀ ਜਨਤਾ ਪਾਰਟੀ ਨੂੰ 2 ਸੀਟਾਂ ਪ੍ਰਾਪਤ ਹੋਈਆਂ। ਸੁਲਤਾਨਪੁਰ ਲੋਧੀ…
-

ਕੀ Exit Poll ਦੇ ਨਤੀਜਿਆਂ ਤੋਂ ਬਾਅਦ ਆਪ ਵਰਕਰਾਂ ਨੇ ਜਸ਼ਨ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ?
10 ਮਾਰਚ 2022 ਨੂੰ ਪੰਜਾਬ ਸਮੇਤ ਉੱਤਰ ਪ੍ਰਦੇਸ਼ ਤੇ ਹੋਰਨਾਂ ਵਿਧਾਨਸਭਾ ਚੋਣਾਂ ਦੇ ਨਤੀਜੇ ਐਲਾਣੇ ਜਾਣਗੇ। ਉੱਤਰ ਪ੍ਰਦੇਸ਼ ‘ਚ ਆਖਰੀ ਗੇੜ ਦੀਆਂ ਵੋਟਾਂ ਤੋਂ ਬਾਅਦ ਵੱਖ ਵੱਖ ਚੋਣ ਏਜੇਂਸੀਆਂ ਨੇ Exit Poll ਦੇ ਨਤੀਜੇ ਦਿਖਾਏ। ਜਿਆਦਾਤਰ ਏਜੇਂਸੀਆਂ ਦੇ ਨਤੀਜਿਆਂ ਦੇ ਮੁਤਾਬਕ ਇਸ ਵਾਰ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਬਣਾਉਣ ਜਾ ਰਹੀ ਹੈ ਜਦਕਿ ਕਾਂਗਰਸ…
-

ਕੀ ਪੰਜਾਬ ਵਿੱਚ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ? ਐਡੀਟਡ ਗ੍ਰਾਫਿਕ ਪਲੇਟ ਵਾਇਰਲ
ਸੋਸ਼ਲ ਮੀਡੀਆ ਤੇ ਜ਼ੀ ਨਿਊਜ਼ ਤੇ ਡਿਜ਼ਾਈਨ ਬਾਕਸ ਦੇ ਓਪੀਨੀਅਨ ਪੋਲ ਦਾ ਇੱਕ ਸਕ੍ਰੀਨ ਸ਼ਾਟ ਵਾਇਰਲ ਹੋ ਰਿਹਾ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ। ਵਾਇਰਲ ਹੋ ਰਹੀ ਗ੍ਰਾਫਿਕ ਪਲੇਟ ਦੇ ਮੁਤਾਬਕ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ 65-70 ਸੀਟਾਂ, ਕਾਂਗਰਸ ਨੂੰ…
-

ਕੀ ਪੰਜਾਬ ਵਿੱਚ ਮੁੜ ਤੋਂ ਲੱਗੇਗਾ ਨਾਈਟ ਕਰਫਿਊ? ਪੁਰਾਣੀ ਖ਼ਬਰ ਮੁੜ ਵਾਇਰਲ
ਸੋਸ਼ਲ ਮੀਡੀਆ ਤੇ ਮੀਡੀਆ ਸੰਸਥਾਨ ‘ਜੀ ਨਿਊਜ਼’ ਦੀ ਪਲੇਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਕਾਰਨ ਪੰਜਾਬ ਵਿੱਚ ਡਾਈਟਿਕਸ ਕਰਫਿਊ ਲੱਗੇਗਾ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਹ ਐਲਾਨ ਕੀਤਾ ਹੈ। Newschecker ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਦਾਅਵਾ…