Shaminder Singh
-

ਕੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਨੂੰ ਲੈ ਕੇ ਦਿੱਤਾ ਇਹ ਬਿਆਨ? ਫਰਜ਼ੀ ਪੋਸਟ ਵਾਇਰਲ
ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਲਿਪਿੰਗ ਵਾਇਰਲ ਹੋ ਰਹੀ ਹੈ ਜਿਸ ਦੀ ਹੈੱਡਲਾਈਨ ਦੇ ਮੁਤਾਬਕ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ
-

ਕੀ ਰਵੀਸ਼ ਕੁਮਾਰ ਨੇ ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਲੈ ਕੇ ਕੀਤਾ ਇਹ ਟਵੀਟ? ਫਰਜ਼ੀ ਟਵੀਟ ਹੋਇਆ ਵਾਇਰਲ
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਟਵੀਟ ਕਰਦਿਆਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਧੂਰੀ ਵਿਖੇ ਭਗਵੰਤ ਮਾਨ ਦੇ ਸਮਰਥਨ ਵਿੱਚ ਪ੍ਰਚਾਰ ਕਰਨਗੇ। ਸੁਨੀਤਾ ਕੇਜਰੀਵਾਲ ਨੇ ਟਵੀਟ ਕੀਤਾ ਕਿ ਕੱਲ੍ਹ ਉਹ ਆਪਣੀ ਕੁੜੀ ਦੇ ਨਾਲ ਆਪਣੇ ਦਿਉਰ ਭਗਵੰਤ ਮਾਨ ਦੇ ਲਈ ਵੋਟ ਮੰਗਣ ਧੂਰੀ ਜਾ ਰਹੇ ਹਨ।…
-

ਅਰਵਿੰਦ ਕੇਜਰੀਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਲੈ ਕੇ ਵਾਇਰਲ ਹੋਈ ਐਡੀਟਡ ਪੋਸਟ
ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ ਦਲਜੀਤ ਚੀਮਾ ਨੂੰ ਲੈ ਕੇ ਪੋਸਟ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਦੇ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਡੇਰਾ ਸੱਚਾ ਸੌਦਾ ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ ਦਾ ਸਵਾਗਤ ਕੀਤਾ ਜਦਕਿ…
-

ਕੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਲੁਟੇਰਾ? ਐਡੀਟਡ ਵੀਡੀਓ ਵਾਇਰਲ
ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਕੇਜਰੀਵਾਲ ਨੂੰ ਲੁਟੇਰਾ ਕਹਿੰਦੇ ਸੁਣਾਈ ਦੇ ਰਹੇ ਹਨ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਕ ਮਿੰਟ ਦੀ ਵੀਡਿਓ ਕਲਿੱਪ ਵਿੱਚ ਭਗਵੰਤ ਮਾਨ ਕਹਿੰਦੇ ਹਨ,’ਰੱਜ ਦਾ ਪੁੱਜਦਾ ਪਰਿਵਾਰ ਸੀ।…
-

ਅਰਵਿੰਦ ਕੇਜਰੀਵਾਲ ਦੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਦੀ ਖ਼ਬਰ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਏਬੀਪੀ ਨਿਊਜ਼ ਹਿੰਦੀ ਦੇ ਹਵਾਲੇ ਤੋਂ ਇੱਕ ਵੀਡੀਓ ਨੂੰ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਐਂਟੀ ਕਰੱਪਸ਼ਨ ਬਿਊਰੋ ਨੇ ਅਰਵਿੰਦ ਕੇਜਰੀਵਾਲ ਦੇ ਭਾਣਜੇ ਨੂੰ ਗ੍ਰਿਫ਼ਤਾਰ ਕੀਤਾ। ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। ਫੇਸਬੁੱਕ ਪੇਜ ਅਕਾਲੀ ਆਵਾਜ਼ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਚੰਨੀ ਤੋ ਬਾਅਦ…
-

ਭਗਵੰਤ ਮਾਨ ਤੇ ਅਨਮੋਲ ਗਗਨ ਮਾਨ ਦੀ ਐਡੀਟਡ ਤਸਵੀਰ ਹੋਈ ਵਾਇਰਲ
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਖਰੜ ਤੋਂ ਆਪ ਉਮੀਦਵਾਰ ਅਤੇ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਇਕੱਠੇ ਵੇਖਿਆ ਜਾ ਸਕਦਾ ਹੈ। ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਅਤੇ ਅਨਮੋਲ ਗਗਨ ਮਾਨ ਸ਼ਿਮਲਾ ਘੁੰਮਣ ਗਏ…