Shaminder Singh
-

ਕੀ ਕਾਂਗਰਸ ਉਮੀਦਵਾਰ ਨੇ ਭਗਵੰਤ ਮਾਨ ਦੇ ਲਈ ਮੰਗੀਆਂ ਵੋਟਾਂ? ਪੁਰਾਣੀ ਵੀਡੀਓ ਮੁੜ ਤੋਂ ਵਾਇਰਲ
ਸੋਸ਼ਲ ਮੀਡੀਆ ਤੇ ਮਹਿਲ ਕਲਾਂ ਤੋਂ ਕਾਂਗਰਸ ਉਮੀਦਵਾਰ ਹਰਚੰਦ ਕੌਰ ਘਨੌਰੀ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਾਂਗਰਸ ਉਮੀਦਵਾਰ ਭਗਵੰਤ ਮਾਨ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਲਈ ਅਪੀਲ ਕਰ ਰਹੇ ਹਨ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਦੇ ਸਮਰਥਕ ਕਾਂਗਰਸ ਤੇ ਤੰਜ ਕੱਸਦਿਆਂ…
-

ਰੱਖਿਆ ਮੰਤਰੀ ਰਾਜਨਾਥ ਸਿੰਘ ਦੁਆਰਾ ਸਾਲ 2017 ਵਿੱਚ ਦਿੱਤੇ ਬਿਆਨ ਨੂੰ ਹਾਲੀਆ ਦੱਸਕੇ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਟਿੰਗ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਲੋਕਾਂ
-

ਕੀ ਬਠਿੰਡਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਮਨਪ੍ਰੀਤ ਬਾਦਲ ਨੂੰ ਦਿੱਤਾ ਸਮਰਥਨ?
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਨੇ ਖਜ਼ਾਨਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਸਮਰਥਨ ਦਿੱਤਾ ਹੈ ਅਤੇ ਪਾਰਟੀ ਤੋਂ ਬਾਗੀ ਹੋਣ ਦੀ ਮਾਫੀ ਮੰਗੀ ਹੈ। ਪੋਸਟ ਨਾਲ ਅਪਲੋਡ ਕੀਤੀ ਗਈ…
-

ਕੀ ਪੰਜਾਬ ‘ਚ ਲੋਕਾਂ ਨੇ ਬੀਜੇਪੀ ਵਿਧਾਇਕ ਨੂੰ ਭਜਾਇਆ? ਪੁਰਾਣੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਚਿੱਟਾ ਕੁੜਤਾ ਪਜਾਮਾ ਪਾਏ ਵਿਅਕਤੀ ਨੂੰ ਭੱਜਦਿਆਂ ਦੇਖਿਆ ਜਾ ਸਕਦਾ ਹੈ। ਉਨ੍ਹਾਂ ਦੇ ਨਾਲ ਪੁਲਿਸ ਵੀ ਭੱਜ ਰਹੀ ਹੈ ਅਤੇ ਮੌਜੂਦ ਲੋਕ ਨਾਅਰੇਬਾਜ਼ੀ ਕਰਦੇ ਸੁਣਾਈ ਦੇ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਲੋਕਾਂ ਨੇ ਬੀਜੇਪੀ ਵਿਧਾਇਕ ਨੂੰ ਭਜਾਇਆ। ਫੇਸਬੁੱਕ ਪੇਜ ‘ਕਾਂਗਰਸ ਅੱਛੀ…
-

ਸ਼ਾਹਦਰਾ ਰੇਪ ਪੀੜਤ ਨੇ ਨਹੀਂ ਕੀਤੀ ਖੁਦਕੁਸ਼ੀ , ਵਾਇਰਲ ਦਾਅਵਾ ਫ਼ਰਜ਼ੀ ਹੈ
ਦਿੱਲੀ ‘ਚ 20 ਸਾਲਾ ਕੁੜੀ ਨਾਲ ਨਾਬਾਲਗ ਸਮੇਤ ਪਰਿਵਾਰ ਦੇ 11 ਮੈਂਬਰਾਂ ਦੁਆਰਾ ਕੀਤਾ ਗਿਆ ਅਣਮਨੁੱਖੀ ਤਸ਼ੱਦਦ ਜ਼ੁਲਮਾਂ ਦੀ ਸਿਖਰ ਹੈ। ਇਸ ਦੌਰਾਨ ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ਾਹਦਰਾ ਰੇਪ ਪੀੜਤਾ ਨੇ ਖੁਦਕੁਸ਼ੀ ਕਰ ਲਈ ਹੈ। Newschecker ਨੇ ਦਿੱਲੀ ਪੁਲੀਸ ਨਾਲ ਸੰਪਰਕ ਕੀਤਾ ਅਤੇ ਪਾਇਆ ਕਿ ਵਾਇਰਲ ਦਾਅਵਾ ਫਰਜ਼ੀ ਹੈ ਤੇ ਪੀੜਤਾ…
-

ਕੀ ਰਾਹੁਲ ਗਾਂਧੀ ਨੇ ਮਾਸਕ ਲਗਾ ਕੇ ਛਕਿਆ ਲੰਗਰ?
ਬੀਤੇ ਦਿਨੀਂ ਰਾਹੁਲ ਗਾਂਧੀ ਪੰਜਾਬ ਵਿੱਚ ਚੋਣ ਪ੍ਰਚਾਰ ਦਾ ਆਗਾਜ਼ ਕਰਨ ਦੇ ਲਈ ਪੰਜਾਬ ਪਹੁੰਚੇ ਸਨ। ਪੰਜਾਬ ਪਹੁੰਚੇ ਰਾਹੁਲ ਗਾਂਧੀ ਨੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ
-

ਭਗਵੰਤ ਮਾਨ ਦੇ ਸ਼ਰਾਬ ਛੱਡਣ ਦੇ ਫ਼ੈਸਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਪੁਰਾਣਾ ਵੀਡੀਓ ਵਾਇਰਲ
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਸੰਬੋਧਨ ਕਰਦਿਆਂ ਆਪਣੇ ਭਾਸ਼ਣ ਵਿਚ ਭਗਵੰਤ ਮਾਨ ਦੀ ਤਰੀਫ ਕਰ ਰਹੇ ਹਨ। ਆਪਣੇ ਭਾਸ਼ਣ ਵਿਚ ਅਰਵਿੰਦ ਕੇਜਰੀਵਾਲ ਕਹਿ ਰਹੇ ਹਨ ਕਿ ਭਗਵੰਤ ਮਾਨ ਨੇ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਡਾ ਫੈਸਲਾ ਲਿਆ ਹੈ ਕਿ ਭਗਵੰਤ ਮਾਨ…
-

ਕੀ ਭਾਜਪਾ ਵਿਚ ਸ਼ਾਮਿਲ ਹੋਏ ਬਿਕਰਮਜੀਤ ਸਿੰਘ ਮਜੀਠੀਆ? ਫਰਜ਼ੀ ਪੋਸਟ ਵਾਇਰਲ
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਨੇ ਇਸਤੀਫਾ ਦੇ ਦਿੱਤਾ ਹੈ ਅਤੇ ਬਿਕਰਮਜੀਤ ਸਿੰਘ ਮਜੀਠੀਆ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਵਾਇਰਲ ਹੋ ਰਹੀ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ…