Shaminder Singh
-

ਅਦਾਕਾਰ ਜੇਸਨ ਸਟੈਥਮ ਦੀ ਵਾਇਰਲ ਹੋ ਰਹੀ ਤਸਵੀਰ AI Generated ਹੈ
Claim ਫਾਸਟ ਐਂਡ ਫਿਊਰੀਅਸ ਮੂਵੀ ਫੇਮ ਅਤੇ ਹਾਲੀਵੁੱਡ ਅਦਾਕਾਰ ਜੇਸਨ ਸਟੈਥਮ ਦੀ ਆਪਣੀ ਪਤਨੀ ਨਾਲ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਦਾਕਾਰ ਜੇਸਨ ਸਟੈਥਮ ਦਰਬਾਰ ਸਾਹਿਬ, ਅੰਮ੍ਰਿਤਸਰ ਪਹੁੰਚੇ। ਤਸਵੀਰ ਨੂੰ ਅਸਲ ਦੱਸਦਿਆਂ ਕਈ ਯੂਜ਼ਰ ਸ਼ੇਅਰ ਕਰ ਰਹੇ ਹਨ। Fact Check / Verification ਅਸੀਂ ਵਾਇਰਲ…
-

ਸੁਖਪਾਲ ਖਹਿਰਾ ਹੋਣਗੇ ਬੀਜੇਪੀ ਵਿੱਚ ਸ਼ਾਮਿਲ? ਫਰਜ਼ੀ ਗ੍ਰਾਫਿਕ ਵਾਇਰਲ
Claim ਸੋਸ਼ਲ ਮੀਡਿਆ ਤੇ ਮੀਡਿਆ ਅਦਾਰਾ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਇੱਕ ਗ੍ਰਾਫਿਕ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਲੀਡਰ ਸੁਖਪਾਲ ਖਹਿਰਾ ਕਾਂਗਰਸ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਣਗੇ। Fact Check / Verification ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਸਚਾਈ ਜਾਨਣ ਦੇ ਲਈ ਪ੍ਰੋ ਪੰਜਾਬ ਟੀਵੀ ਦੇ ਫੇਸਬੁੱਕ ਪੇਜ ਨੂੰ…
-

ਜਲ੍ਹਿਆਂਵਾਲਾ ਬਾਗ ਵਿੱਚ ਈਵੀਐਮ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ?
Claimਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਈਵੀਐਮ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। Factਵਾਇਰਲ ਦਾਅਵਾ ਫਰਜ਼ੀ ਹੈ ਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲੇ ਦੇ ਰੋਹੜੂ ਦੇ ਗਵਾਸ ਪਿੰਡ ‘ਚ 38 ਸਾਲ ਬਾਅਦ ਕਰਵਾਏ ਗਏ ਸ਼ਾਂਤ ਮਹਾਯਗਯਾ ਦੀ ਵੀਡੀਓ ਨੂੰ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਚ ਈਵੀਐਮ ਖਿਲਾਫ ਕੀਤੇ ਪ੍ਰਦਰਸ਼ਨ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇੱਕ…
-

ਕੀ ਵੀਡੀਓ ‘ਚ ਅਕਾਲੀ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਆਪਣੀ ਦਾੜ੍ਹੀ ਸੈਟ ਕਰਾ ਰਹੇ ਹਨ?
Claimਅਕਾਲੀ ਦਲ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਆਪਣੀ ਦਾੜ੍ਹੀ ਸੈਟ ਕਰਾ ਰਹੇ ਹਨ Factਵਾਇਰਲ ਹੋ ਰਹੀ ਵੀਡੀਓ ਬਿਕਰਮਜੀਤ ਸਿੰਘ ਮਜੀਠੀਆ ਦੀ ਨਹੀਂ ਹੈ। ਸੈਲੂਨ ਦੇ ਮਾਲਿਕ ਸਮੀਰ ਨੇ ਸਪਸ਼ਟੀਕਰਨ ਦਿੰਦਿਆਂ ਦੱਸਿਆ ਕਿ ਇਹ ਵੀਡੀਓ ਉਹਨਾਂ ਦੇ ਸੈਲੂਨ ਤੇ ਆਏ ਕਿਸੀ ਹੋਰ ਗਾਹਕ ਦੀ ਹੈ। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਕ…
-

ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਗਿਰਫ਼ਤਾਰ?
Claim ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ। ਇੰਸਟਾਗ੍ਰਾਮ ਯੂਜ਼ਰ “manish__puhal” ਨੇ ਵਾਇਰਲ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ,”ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ…
-

ਕੀ ਇਹ ਵੀਡੀਓ ਮੁਖਤਾਰ ਅੰਸਾਰੀ ਦੇ ਜਨਾਜ਼ੇ ਦੀ ਹੈ?
Claim ਮੁਖਤਾਰ ਅੰਸਾਰੀ ਨੂੰ 28 ਮਾਰਚ 2024 ਨੂੰ ਉੱਤਰ ਪ੍ਰਦੇਸ਼ ਦੇ ਬਾਂਦਾ ਮੈਡੀਕਲ ਕਾਲਜ ਵਿਖੇ ਰਾਤ ਨੂੰ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਮਰਿਆ ਘੋਸ਼ਿਤ ਕੀਤਾ ਗਿਆ। ਮੁਖਤਾਰ ਅੰਸਾਰੀ ਦੀ ਮੌਤ ਨੂੰ ਲੈ ਕੇ ਕਈ ਆਗੂ ਸਰਕਾਰ ‘ਤੇ ਸਵਾਲ ਚੁੱਕ ਰਹੇ ਹਨ। ਮੁਖਤਾਰ ਅੰਸਾਰੀ ਨੂੰ ਗਾਜ਼ੀਪੁਰ ਵਿਖੇ ਦਫਨਾ ਦਿੱਤਾ ਗਿਆ। ਇਸ ਸਭ ਵਿਚਕਾਰ ਜਨਾਜ਼ੇ ਦੇ…
-

ਅਨਮੋਲ ਗਗਨ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ
Claim ਸੋਸ਼ਲ ਮੀਡਿਆ ਤੇ ਪੰਜਾਬ ਦੀ ਮੰਤਰੀ ਅਨਮੋਲ ਗਗਨ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹਨਾਂ ਨੇ ਆਪਣੇ ਹੱਥ ਵਿੱਚ ਇੱਕ ਤਖ਼ਤੀ ਫੜੀ ਹੋਈ ਹੈ ਜਿਸ ਤੇ ਲਿਖਿਆ ਹੈ,”ਕੇਜਰੀਵਾਲ ਐਮਐਸਪੀ ਦਵੇ। ਤਸਵੀਰ ਨੂੰ ਅਸਲ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਪੇਜ ‘ਬਾਜ਼ ਵਾਲ਼ੀ ਅੱਖ’ ਨੇ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,“ਝਾੜੂ…
-

ਕਿਸ਼ਤੀ ਲੈ ਕੇ ਭੱਜ ਰਹੇ ਨਸ਼ਾ ਤਸਕਰ ਦਾ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ
Claim ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਕਿਸ਼ਤੀ ‘ਚੋਂ ਫਰਾਰ ਹੁੰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਟਵਿੱਟਰ ਯੂਜ਼ਰ ਰਣਦੀਪ ਗਿੱਲ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਆਹ ਚੱਲ ਕੀ ਰਿਹਾ ਹੈ ਪੰਜਾਬ ਵਿੱਚ, ਪਾਰਲੀਮੈਂਟ ਮੈਂਬਰ ਪਾਰਟੀਆਂ ਬਦਲ ਕੇ ਭੱਜ ਰਹੇ…