Shaminder Singh
-

ਦੀਵਿਆਂ ‘ਚੋਂ ਤੇਲ ਭਰ ਰਹੀ ਕੁੜੀ ਦਾ ਪੁਰਾਣਾ Video ਹੋਇਆ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ (Video) ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਕੁੜੀ ਨੂੰ ਦੀਵਿਆਂ ਚੋਂ ਤੇਲ ਕੱਢਦਿਆਂ ਇਕ ਬੋਤਲ ਚ ਭਰਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡਿਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਹੀ ਦੇ ਵਿੱਚ ਅਯੁੱਧਿਆ ਵਿਖੇ ਮਨਾਏ ਗਏ ਦੀਵਾਲੀ ਦੀਪੋਤਸਵ ਦੀ ਹੈ। ਫੇਸਬੁੱਕ ਪੇਜ…
-

ਕੀ ਅਯੁੱਧਿਆ ਵਿਖੇ ਮਨਾਏ ਗਏ Diwali ਦੀਪੋਤਸਵ ਦੀਆਂ ਇਹ ਹਾਲੀਆ ਤਸਵੀਰਾਂ ਹਨ?
ਵਾਇਰਲ ਹੋ ਰਹੀ ਤਸਵੀਰਾਂ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਅਯੁੱਧਿਆ ਵਿਖੇ ਹਾਲ ਵਿਚ ਮਨਾਈ ਗਈ ਦੀਵਾਲੀ (Diwali) ਦੀਆਂ ਹਨ।
-

ਕੀ Haryana ਸਰਕਾਰ ਨੇ ਬੁਢਾਪਾ ਪੈਨਸ਼ਨ ਵਿੱਚ ਕੀਤਾ ਵਾਧਾ?
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਹਰਿਆਣਾ (Haryana ਸਰਕਾਰ) ਨੇ ਬੁਢਾਪਾ ਪੈਨਸ਼ਨ ਦੇ ਵਿੱਚ 250 ਰੁਪਏ ਦਾ ਵਾਧਾ
-

ਕੀ Bhagwant Mann ਨੇ ਅਰਵਿੰਦ ਕੇਜਰੀਵਾਲ ਤੇ ਸਾਧਿਆ ਨਿਸ਼ਾਨਾ?
ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ (Bhagwant Mann) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਨ੍ਹਾਂ ਨੂੰ ਕਿਸੀ ‘ਤੇ ਤੰਜ ਕੱਸਦੇ ਸੁਣਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਆਪਣੀ ਹੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ…
-

ਕੀ Pope Francis ਨੂੰ ਮਿਲਣ ਪ੍ਰਧਾਨ ਮੰਤਰੀ ਮੋਦੀ ਟੈਕਸੀ ਵਿੱਚ ਪਹੁੰਚੇ?
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ G 20 ਸੰਮੇਲਨ ਵਿੱਚ ਭਾਗ ਲੈਣ ਦੇ ਲਈ ਇਟਲੀ ਪਹੁੰਚੇ ਹੋਏ ਹਨ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਵੈਟੀਕਨ ਵਿਖੇ ਪੋਪ ਫਰਾਂਸਿਸ (Pope Francis) ਨੂੰ ਮਿਲੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੋਮ ਪਹੁੰਚਣ ਤੋਂ ਬਾਅਦ ਯੂਰੋਪੀਅਨ ਕਾਉਂਸਲ ਅਤੇ ਕਮਿਸ਼ਨ ਦੇ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ। ਇਸ ਨਾਲ ਹੀ ਪ੍ਰਧਾਨ ਮੰਤਰੀ ਨੇ…
-

ਕੀ Tripura ਵਿੱਚ ਹੋਈ ਹਿੰਸਾ ਦੀਆਂ ਨੇ ਇਹ ਤਸਵੀਰਾਂ?
ਤ੍ਰਿਪੁਰਾ (Tripura) ਦੇ ਵਿਚ ਬੀਤੇ ਇਕ ਹਫ਼ਤੇ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਵੱਖ ਵੱਖ ਤਰ੍ਹਾਂ ਦੇ ਵਿਚਾਰ ਸੁਣਨ ਨੂੰ ਮਿਲ ਰਹੇ ਹਨ। ਇਸ ਸਭ ਦੇ ਦੌਰਾਨ ਸੋਸ਼ਲ ਮੀਡੀਆ ਤੇ ਵੀਡੀਓ ਤੇ ਤਸਵੀਰਾਂ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਤ੍ਰਿਪੁਰਾ ਦੇ ਵਿੱਚ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। …
-

Weekly Wrap: ਕੀ Bhagwant Mann ਨੇ ਡੇਰਾ ਸੱਚਾ ਸੌਦਾ ਨੂੰ ਲੈ ਕੇ ਦਿੱਤਾ ਇਹ ਬਿਆਨ?
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਅਖ਼ਬਾਰ ਦੀ ਕਲਿਪਿੰਗ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਅਤੇ ਆਪ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ (Bhagwant Mann) ਨੇ ਬਿਆਨ ਦਿੰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਸਭ ਦੇ ਲਈ…
-

ਕੀ T20 World Cup ਵਿੱਚ ਪਾਕਿਸਤਾਨੀ ਫੈਨ ਨੇ ਭਾਰਤੀ ਟੀਮ ਨੂੰ ਬੋਲੇ ਅਪਸ਼ਬਦ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪਾਕਿਸਤਾਨੀ ਫੈਨ ਨੂੰ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਅਪਸ਼ਬਦ ਬੋਲਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਹੀ ਵਿੱਚ ਭਾਰਤ ਤੇ ਪਾਕਿਸਤਾਨ ਦਰਮਿਆਨ ਹੋਏ T20 World Cup ਦੇ…
-

ਕੀ Bhagwant Mann ਨੇ ਡੇਰਾ ਸੱਚਾ ਸੌਦਾ ਨੂੰ ਲੈ ਕੇ ਦਿੱਤਾ ਇਹ ਬਿਆਨ?
ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਲਿਪਿੰਗ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਅਤੇ ਆਪ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ (Bhagwant Mann) ਨੇ ਬਿਆਨ ਦਿੰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਸਭ ਦੇ ਲਈ ਸਤਿਕਾਰਯੋਗ ਹੈ। ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਦੇ ਵਿੱਚ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ.…
-

ਕੀ T20 World Cup ਚ ਲੱਗੇ ਕਿਸਾਨਾਂ ਦੇ ਹੱਕ ਵਿੱਚ ਨਾਅਰੇ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਕੁੜੀ ਨੂੰ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੇ ਸਾਹਮਣੇ ਕਿਸਾਨਾਂ ਦੇ ਹੱਕ ਵਿੱਚ ਨਾਅਰੇ ਲਗਾਉਂਦੇ ਸੁਣਿਆ ਅਤੇ ਵੇਖਿਆ ਜਾ ਸਕਦਾ ਹੈ। ਵਾਇਰਲ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਵਿੱਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ…