Shaminder Singh
-

ਕੀ Delhi ਵਿੱਚ ਮਰੀਜ਼ਾਂ ਦਾ ਇਲਾਜ਼ ਫੁੱਟਪਾਥ ਤੇ ਹੋ ਰਿਹਾ ਹੈ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਮਰੀਜ਼ਾਂ ਨੂੰ ਫੁੱਟਪਾਥ ਤੇ ਆਪਣਾ ਇਲਾਜ ਕਰਵਾਉਂਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ (Delhi) ਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਸਰਕਾਰ…
-

ਕੀ ਮੁੱਖ ਮੰਤਰੀ Charanjit Singh Channi ਨੇ ਜੋੜੇ ਟਿਊਬਵੈਲ ਦੇ ਕੁਨੈਕਸ਼ਨ?
ਸੋਸ਼ਲ ਮੀਡੀਆ ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਪੌੜੀਆਂ ਤੇ ਖੜ੍ਹੇ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਖਰੜ ਦੇ ਅਧੀਨ ਪੈਂਦੇ ਕੁਰਾਲੀ ‘ਚ ਬਿਜਲੀ ਦੇ ਖੰਭੇ ਤੇ ਚੜ੍ਹ ਪਾਣੀ ਵਾਲੀ ਟੈਂਕੀ ਦੇ ਟਿਊਬਵੈੱਲ ਦਾ ਕੁਨੈਕਸ਼ਨ ਜੋੜ ਰਹੇ ਹਨ। ਮੁੱਖ…
-

ਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਸਿੰਘ ਦੀ ਤਸਵੀਰਾਂ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਸ਼ੇਅਰ
ਸਿੰਘੁ ਬਾਰਡਰ ਤੇ ਪਿਛਲੇ ਦਿਨੀਂ ਹੋਈ ਘਟਨਾ ਦੌਰਾਨ ਨਿਹੰਗ ਸਿੰਘਾਂ ਨੇ ਬੇਅਦਬੀ ਤੇ ਕਥਿਤ ਦੋਸ਼ੀ ਲਖਵੀਰ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ ਜਿਸ ਤੋਂ ਬਾਅਦ ਕੋਰਟ ਦੇ ਆਰਡਰਾਂ ਤੇ ਦੋਸ਼ੀਆਂ ਨੂੰ ਰਿਮਾਂਡ ਤੇ ਭੇਜ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ਤੇ ਵੱਖੋ ਵੱਖਰੇ ਬਿਆਨ ਸੁਣਨ ਨੂੰ…
-

ਕੀ Nitin Gadkari ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਦਿੱਤਾ ਬਿਆਨ?
ਸੋਸ਼ਲ ਮੀਡੀਆ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਨਿਤਿਨ ਗਡਕਰੀ ਕਹਿੰਦੇ ਹਨ,’ਪ੍ਰਧਾਨ ਮੰਤਰੀ ਜੀ ਜੋ ਗੱਲ ਕਹਿ ਰਹੇ ਹਨ ਉਹ ਲੋਕਤੰਤਰ ਦੇ ਬਿਲਕੁਲ ਖ਼ਿਲਾਫ਼ ਹੈ ਭ੍ਰਿਸ਼ਟ ਸਰਕਾਰ ਦੇ ਖ਼ਿਲਾਫ਼ ਸ਼ਾਂਤੀ ਨਾਲ ਅੰਦੋਲਨ ਕਰਨਾ ਵਿਰੋਧੀ ਧਿਰ ਅਤੇ ਜਨਤਾ ਦਾ ਸੰਵਿਧਾਨਕ ਅਧਿਕਾਰ ਹੈ।’ ਸੋਸ਼ਲ ਮੀਡੀਆ ਤੇ ਵਾਇਰਲ…
-

ਕੀ ਮੁੱਖ ਮੰਤਰੀ Charanjit Channi ਦੇ ਮੁੰਡੇ ਦੇ ਵਿਆਹ ਤੇ ਪਾਣੀ ਦੀ ਬੋਤਲ 800 ਰੁਪਏ ਦੀ ਸੀ?
ਪਿਛਲੇ ਹਫਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਦੇ ਵੱਡੇ ਸਪੁੱਤਰ ਦਾ ਵਿਆਹ ਮੋਹਾਲੀ ਵਿਖੇ ਕੀਤਾ ਗਿਆ ਜਿਥੇ ਪੰਥ ਅਤੇ ਸਮਾਜ ਦੀਆਂ ਨਾਮੀ ਹਸਤੀਆਂ ਦੇ ਨਾਲ ਨਾਲ ਵੱਖ ਵੱਖ ਪਾਰਟੀਆਂ ਦੇ ਲੀਡਰਾਂ ਦੁਆਰਾ ਸ਼ਿਰਕਤ ਕੀਤੀ ਗਈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਸਾਦੇ ਢੰਗ ਨਾਲ ਕੀਤੇ ਗਏ ਵਿਆਹ ਦੀਆਂ ਕਈ ਮਿਸਾਲਾਂ ਮੀਡਿਆ…
-

ਕੀ Captain Amarinder Singh ਅਤੇ ਬਾਦਲ ਪਰਿਵਾਰ ਆਪਿਸ ਵਿੱਚ ਹਨ ਰਿਸ਼ਤੇਦਾਰ?
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਪੋਤੇ ਨਿਰਵਾਣ ਸਿੰਘ ਦੀ ਮੰਗਣੀ ਪ੍ਰਕਾਸ਼ ਸਿੰਘ ਬਾਦਲ ਦੀ ਦੋਹਤੀ ਨਾਲ ਹੋ ਗਈ ਹੈ। ਸੋਸ਼ਲ ਮੀਡਿਆ ਤੇ ਤਸਵੀਰ ਨੂੰ ਵਾਇਰਲ ਕਰਦਿਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ…