Shaminder Singh
-

ਕੀ ਸਾਬਕਾ ਵਿਧਾਇਕ Lal Singh ਨੇ ਨਵਜੋਤ ਸਿੰਘ ਸਿੱਧੂ ਬਾਰੇ ਕਹੀ ਇਹ ਗੱਲ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਲਾਲ ਸਿੰਘ (Lal Singh) ਨੂੰ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਬੋਲਦੇ ਸੁਣਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸ ਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦੇ…
-

ਕੀ CM ਚਰਨਜੀਤ ਚੰਨੀ ਨੂੰ ਗਲਾਸ ਦੀ ਥਾਂ ਕੋਲੀ ਵਿੱਚ ਦਿੱਤੀ ਗਈ ਚਾਹ?
ਬੀਤੇ ਦਿਨੀਂ ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ (CM) ਚਰਨਜੀਤ ਚੰਨੀ , ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਆਗੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਮੁੱਖ ਮੰਤਰੀ ਦਾ ਕਾਫਲਾ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਜਲ੍ਹਿਆਂਵਾਲਾ ਬਾਗ ਵੀ ਪਹੁੰਚਿਆ ਅਤੇ…
-

ਕੀ Captain Amarinder Singh ਨੇ ਚਰਨਜੀਤ ਚੰਨੀ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ?
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਚੰਨੀ, ਕੈਪਟਨ ਅਮਰਿੰਦਰ ਸਿੰਘ (Captain Amarinder Singh), ਅੰਬਿਕਾ ਸੋਨੀ ਸਮੇਤ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਦਿਆਂ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਹਾਲੀਆ ਦੱਸਦਿਆਂ ਯੂਜ਼ਰ ਕੇਂਦਰ ਸਰਕਾਰ…
-

ਕੀ ਮੁੱਖ ਮੰਤਰੀ ਬਣਨ ਤੋਂ ਬਾਅਦ Charanjit Channi ਨੇ ਪਾਇਆ ਭੰਗੜਾ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਨੂੰ ਭੰਗੜਾ ਪਾਉਂਦਿਆਂ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਖੁਸ਼ੀ ਜਤਾਉਂਦੇ ਹੋਏ ਚਰਨਜੀਤ ਸਿੰਘ ਚੰਨੀ…
-

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਫੇਕ ਅਕਾਊਂਟ ਹੋਏ ਵਾਇਰਲ
ਕਾਂਗਰਸ ਹਾਈ ਕਮਾਂਡ ਨੇ ਜਿਸ ਤਰ੍ਹਾਂ ਹੀ ਚਮਕੌਰ ਸਾਹਿਬ ਤੋਂ ਵਿਧਾਇਕ ਅਤੇ ਤਕਨੀਕੀ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਮੁੱਖ ਮੰਤਰੀ ਵਜੋਂ ਐਲਾਨਿਆ ਉਸ ਤੋਂ ਬਾਅਦ ਹੀ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਫੇਕ ਅਕਾਊਂਟ, ਚਰਨਜੀਤ ਚੰਨੀ ਤੇ ਮਹਿਲਾਆਈਏਐਸ ਅਫ਼ਸਰ ਵੱਲੋਂ ਲਗਾਏ ਗਏ #MeToo ਦੇ ਆਰੋਪ ਅਤੇ ਉਨ੍ਹਾਂ ਦੇ ਪੁਰਾਣੇ ਕਿੱਸੇ ਵਾਇਰਲ ਹੋ ਰਹੇ ਹਨ। …