Shaminder Singh

  • Ujjain ਵਿਖੇ ਹਿੰਦੂ ਸੰਗਠਨਾਂ ਨੇ ਮਸਜਿਦ ਸਾਹਮਣੇ ਕੀਤਾ ਵਿਰੋਧ ਪ੍ਰਦਰਸ਼ਨ?

    Ujjain ਵਿਖੇ ਹਿੰਦੂ ਸੰਗਠਨਾਂ ਨੇ ਮਸਜਿਦ ਸਾਹਮਣੇ ਕੀਤਾ ਵਿਰੋਧ ਪ੍ਰਦਰਸ਼ਨ?

    ਉੱਜੈਨ (Ujjain) ‘ਚ ਮੁਹਰਮ ਜੁਲੂਸ ਦੌਰਾਨ ਕਥਿਤ ਤੋਰ ‘ਤੇ ਪਾਕਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਉਣ ਨੂੰ ਲੈ ਕੇ ਖੜਾ ਹੋਇਆ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਬੁਧਵਾਰ ਨੂੰ ਇਸ ਪੂਰੇ ਵਿਵਾਦ ‘ਤੇ ਜਵਾਬ ਦਿੰਦੇ ਹੋਏ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਸਣੇ ਕਈ ਹਿੰਦੂ ਸੰਗਠਨਾ ਨੇ ਭਗਵਾ ਝੰਡੇ ਨਾਲ ਚਾਮੁੰਡਾ ਮਾਤਾ ਚੋਰਾਹੇ ‘ਤੇ ਪ੍ਰਦਰਸ਼ਨ…

  • Weekly Wrap: ਰੈਲੀ ਤੋਂ ਬਾਅਦ Akali Dal ਦੇ ਵਰਕਰਾਂ ਨਾਲ ਕੀਤੀ ਗਈ ਕੁੱਟਮਾਰ?

    Weekly Wrap: ਰੈਲੀ ਤੋਂ ਬਾਅਦ Akali Dal ਦੇ ਵਰਕਰਾਂ ਨਾਲ ਕੀਤੀ ਗਈ ਕੁੱਟਮਾਰ?

    ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰਾਂ ਦੀ ਹੈ ਜਿਥੇ ਉਨ੍ਹਾਂ ਤੇ ਰੈਲੀ ਤੋਂ ਵਾਪਸੀ ਦੌਰਾਨ ਹਮਲਾ ਕੀਤਾ ਗਿਆ।ਇਸ…

  • ਕੀ Ujjain ਵਿੱਚ ਲੱਗੇ ਪਾਕਿਸਤਾਨ ਦੇ ਵਿਰੋਧ ਵਿੱਚ ਨਾਅਰੇ?

    ਕੀ Ujjain ਵਿੱਚ ਲੱਗੇ ਪਾਕਿਸਤਾਨ ਦੇ ਵਿਰੋਧ ਵਿੱਚ ਨਾਅਰੇ?

    ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਲੋਕਾਂ ਦੇ ਸਮੂਹ ਨੂੰ ਪਾਕਿਸਤਾਨ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਉਜੈਨ (Ujjain) ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਜੈਨ ਵਿਚ ਕੁਝ ਦਿਨਾਂ ਪਹਿਲਾਂ ਪਾਕਿਸਤਾਨ ਦੀ…

  • ਕੀ Arvind Kejriwal ਨੇ ਭਗਵੰਤ ਮਾਨ ਦੇ ਖਿਲਾਫ ਦਿੱਤਾ ਬਿਆਨ?

    ਕੀ Arvind Kejriwal ਨੇ ਭਗਵੰਤ ਮਾਨ ਦੇ ਖਿਲਾਫ ਦਿੱਤਾ ਬਿਆਨ?

    ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦਾ ਬਿਆਨ ਖੂਬ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਖਿਲਾਫ ਬਿਆਨ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਕੋਲ ਮੁੱਖ…

  • Sukhbir Singh Badal ਦੀ ਪੁਰਾਣੀ ਵੀਡੀਓ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ

    Sukhbir Singh Badal ਦੀ ਪੁਰਾਣੀ ਵੀਡੀਓ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ

    ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਅੰਮ੍ਰਿਤਸਰ ਦੀ ਹੈਰੀਟੇਜ ਵਾਕ ਸਟਰੀਟ ਨੂੰ ਸਾਫ ਕਰਦਿਆਂ ਦੇਖਿਆ ਜਾ ਸਕਦਾ ਹੈ।  ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਨੂੰ…

  • ਕੀ Ardas ਕਰਦੇ ਸਮੇਂ ਗ੍ਰੰਥੀ ਸਿੰਘ ਦੀ ਹੋਈ ਮੌਤ?

    ਕੀ Ardas ਕਰਦੇ ਸਮੇਂ ਗ੍ਰੰਥੀ ਸਿੰਘ ਦੀ ਹੋਈ ਮੌਤ?

    ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਗੁਰਦੁਆਰੇ ਸਾਹਿਬ ਅੰਦਰ ਅਰਦਾਸ (Ardas) ਕਰਦੇ ਸਮੇਂ ਗ੍ਰੰਥੀ ਸਿੰਘ ਨੂੰ ਡਿੱਗਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰੂ ਸਾਹਿਬ ਦੀ ਹਜੂਰੀ ‘ਚ ਅਰਦਾਸ ਕਰਦੇ ਸਮੇਂ ਗ੍ਰੰਥੀ ਸਿੰਘ ਨੇ ਆਪਣਾ ਸਰੀਰ ਤਿਆਗ ਦਿੱਤਾ। ਫੇਸਬੁੱਕ ਪੇਜ “ਬ੍ਰੇਕਿੰਗ ਨਿਊਜ਼ ਪੰਜਾਬ” ਨੇ ਵਾਇਰਲ…

  • ਕੀ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ Bhagwant Mann ਦੇ ਖਿਲਾਫ ਦਿੱਤਾ ਇਹ ਬਿਆਨ?

    ਕੀ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ Bhagwant Mann ਦੇ ਖਿਲਾਫ ਦਿੱਤਾ ਇਹ ਬਿਆਨ?

    ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਦੇ ਲੀਡਰ ਅਤੇ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਬਿਆਨ ਖੂਬ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant…

  • ਕੀ Afghanistan ਤੇ ਕਬਜ਼ਾ ਕਰਨ ਮਗਰੋਂ Taliban ਨੇ ਇੰਝ ਮਨਾਈ ਖੁਸ਼ੀ?

    ਕੀ Afghanistan ਤੇ ਕਬਜ਼ਾ ਕਰਨ ਮਗਰੋਂ Taliban ਨੇ ਇੰਝ ਮਨਾਈ ਖੁਸ਼ੀ?

    ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਬੰਦੂਕਧਾਰੀ ਵਿਅਕਤੀਆਂ ਨੂੰ ਨੱਚਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਫ਼ਗ਼ਾਨਿਸਤਾਨ (Afghanistan) ਤੇ ਕਬਜ਼ੇ ਮਗਰੋਂ ਤਾਲਿਬਾਨ ਨੇ ਇਸ ਤਰ੍ਹਾਂ ਨੱਚ ਟੱਪ ਕੇ ਖੁਸ਼ੀ ਮਨਾਈ। ਪੰਜਾਬ ਦੀ ਨਾਮਵਰ ਮੀਡੀਆ ਏਜੰਸੀ ਜਗ ਬਾਣੀ ਨੇ…

  • ਰੈਲੀ ਤੋਂ ਬਾਅਦ Akali Dal ਦੇ ਵਰਕਰਾਂ ਨਾਲ ਕੀਤੀ ਗਈ ਕੁੱਟਮਾਰ?

    ਰੈਲੀ ਤੋਂ ਬਾਅਦ Akali Dal ਦੇ ਵਰਕਰਾਂ ਨਾਲ ਕੀਤੀ ਗਈ ਕੁੱਟਮਾਰ?

    ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰਾਂ ਦੀ ਹੈ ਜਿਥੇ ਉਨ੍ਹਾਂ ਤੇ ਰੈਲੀ ਦੌਰਾਨ ਹਮਲਾ ਕੀਤਾ ਗਿਆ। ਵਾਇਰਲ ਹੋ ਰਹੀ ਵੀਡੀਓ ਵਿੱਚ ਕੁਝ ਲੋਕਾਂ ਨੂੰ ਇੱਕ ਬੱਸ ਉੱਤੇ ਹਮਲਾ ਅਤੇ ਭੰਨਤੋੜ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ…

  • Weekly Wrap: ਕੀ Punjab ਸਰਕਾਰ ਨੇ Corona ਕਾਰਨ ਸਕੂਲਾਂ ਨੂੰ ਮੁੜ ਤੋਂ ਕੀਤਾ ਬੰਦ?

    Weekly Wrap: ਕੀ Punjab ਸਰਕਾਰ ਨੇ Corona ਕਾਰਨ ਸਕੂਲਾਂ ਨੂੰ ਮੁੜ ਤੋਂ ਕੀਤਾ ਬੰਦ?

    ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਪੰਜਾਬ (Punjab) ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਸਕੂਲਾਂ ਨੂੰ ਮੁੜ ਤੋਂ ਬੰਦ ਕਰਨ ਦਾ ਫ਼ੈਸਲਾ ਲਿਆ ਹੈ।ਇਸ ਨਾਲ ਹੀ ਕਈ ਹੋਰ…