Shaminder Singh

  • ਕੀ Srinagar ਵਿੱਚ ਗਿਰਫ਼ਤਾਰ ਹੋਏ ਅੱਤਵਾਦੀ ਦੀ ਹੈ ਵਾਇਰਲ ਵੀਡੀਓ?

    ਕੀ Srinagar ਵਿੱਚ ਗਿਰਫ਼ਤਾਰ ਹੋਏ ਅੱਤਵਾਦੀ ਦੀ ਹੈ ਵਾਇਰਲ ਵੀਡੀਓ?

    ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਇੱਕ ਪੁਲਿਸ ਵਾਲੇ ਨੂੰ ਇੱਕ ਬਾਈਕ ਸਵਾਰ ਨੂੰ ਟੱਕਰ ਮਾਰਦੇ ਹੋਏ ਗਿਰਫ਼ਤਾਰ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸ਼੍ਰੀਨਗਰ (Srinagar) ਦਾ ਹੈ ਜਿਥੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ।…

  • Weekly Wrap: Bhagwant Mann ਨੇ ਲੋਕ ਸਭਾ ਵਿੱਚ ਕੀਤੀ ਖੇਤੀ ਕਾਨੂੰਨਾਂ ਦੀ ਹਮਾਇਤ?

    Weekly Wrap: Bhagwant Mann ਨੇ ਲੋਕ ਸਭਾ ਵਿੱਚ ਕੀਤੀ ਖੇਤੀ ਕਾਨੂੰਨਾਂ ਦੀ ਹਮਾਇਤ?

    ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ (Bhagwant Mann) ਨੇ ਲੋਕ ਸਭਾ ਵਿੱਚ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ।…

  • ਕੀ Lucknow ਵਾਲੀ ਕੁੜੀ ਨੂੰ ਪੁਲਿਸ ਨੇ ਕੀਤਾ ਗਿਰਫ਼ਤਾਰ?

    ਕੀ Lucknow ਵਾਲੀ ਕੁੜੀ ਨੂੰ ਪੁਲਿਸ ਨੇ ਕੀਤਾ ਗਿਰਫ਼ਤਾਰ?

    ਸੋਸ਼ਲ ਮੀਡੀਆ ‘ਤੇ ਇੱਕ ਕੁੜੀ ਦੀ ਗਿਰਫਤਾਰੀ ਦਾ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਲਖਨਊ (Lucknow) ਵਿਚ ਕੈਬ ਡਰਾਈਵਰ ਨੂੰ ਥੱਪੜ ਮਾਰਨ ਵਾਲੀ ਕੁੜੀ ਨੂੰ ਗਿਰਫਤਾਰ ਕਰ ਲਿਆ ਗਿਆ ਹੈ। ਫੇਸਬੁੱਕ ਯੂਜ਼ਰ ਗੁਰਜੀਤ ਸਿੰਘ ਧੀਮਾਣ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ” ਲਖਨਊ ਦੀ ਕੁੜੀ…

  • ਕੀ Arvind Kejriwal ਨੇ ਦਿੱਲੀ ਵਿੱਚ ਲਗਵਾਏ ਇਹ ਇਸ਼ਤਿਹਾਰ?

    ਕੀ Arvind Kejriwal ਨੇ ਦਿੱਲੀ ਵਿੱਚ ਲਗਵਾਏ ਇਹ ਇਸ਼ਤਿਹਾਰ?

    ਸੋਸ਼ਲ ਮੀਡੀਆ ‘ਤੇ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਹਨਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਤਸਵੀਰ ਵਾਲੇ ਪੋਸਟਰ ਨੂੰ ਵੇਖਿਆ ਜਾ ਸਕਦਾ ਹੈ। ਇਸ ਪੋਸਟਰ ਵਿਚ ਕੇਜਰੀਵਾਲ ਦਿੱਲੀ ਵਾਸੀਆਂ ਨੂੰ ਵਧਾਈ ਦਿੰਦੇ ਨਜ਼ਰ ਆ ਰਹੇ ਹਨ। ਪਹਿਲੀ ਤਸਵੀਰ ਵਿੱਚ ਅਰਵਿੰਦ ਕੇਜਰੀਵਾਲ ਦਿੱਲੀ ਵਾਸੀਆਂ ਨੂੰ ਸਪੀਡ ਬ੍ਰੇਕਰ ਬਣਨ ਨੂੰ ਲੈ ਕੇ…

  • ਕੀ ਭਾਰਤ ਪਹਿਲੀ ਵਾਰ ਕਰ ਰਿਹਾ ਹੈ United Nations ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ?

    ਕੀ ਭਾਰਤ ਪਹਿਲੀ ਵਾਰ ਕਰ ਰਿਹਾ ਹੈ United Nations ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ?

    ਸੋਸ਼ਲ ਮੀਡੀਆ ਤੇ ਇਕ ਵਾਇਰਲ ਮੈਸੇਜ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਯੂਨਾਈਟਿਡ ਨੇਸ਼ਨ (United Nations) ਦੀ ਸੁਰੱਖਿਆ ਪ੍ਰੀਸ਼ਦ ਦੀ ਪਹਿਲੀ ਵਾਰ ਪ੍ਰਧਾਨਗੀ ਕਰ ਰਿਹਾ ਹੈ। ਸੋਸ਼ਲ ਮੀਡੀਆ ਯੂਜ਼ਰ ਭਾਰਤ ਦੀ ਇਸ ਉਪਲੱਬਧੀ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇ ਰਹੇ ਹਨ। ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਮੈਸੇਜ ਸ਼ੇਅਰ ਕੀਤਾ…

  • Shiromani Akali Dal ਦੇ ਲੀਡਰ ਦਵਿੰਦਰ ਬੀਹਲਾ ਨੇ ਦਿੱਤਾ ਇਹ ਬਿਆਨ?

    Shiromani Akali Dal ਦੇ ਲੀਡਰ ਦਵਿੰਦਰ ਬੀਹਲਾ ਨੇ ਦਿੱਤਾ ਇਹ ਬਿਆਨ?

    ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਰਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਲੀਡਰ ਦਵਿੰਦਰ ਸਿੰਘ ਬੀਹਲਾ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਦੀ ਵਾਪਸੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਚ ਨਵਾਂ ਜੋਸ਼ ਭਰਨ ਦਾ ਦਾ ਕੰਮ ਕਰੇਗੀ। ਗੌਰਤਲਬ…

  • Bhagwant Mann ਨੇ ਲੋਕ ਸਭਾ ਵਿੱਚ ਕੀਤੀ ਖੇਤੀ ਕਾਨੂੰਨਾਂ ਦੀ ਹਮਾਇਤ?

    Bhagwant Mann ਨੇ ਲੋਕ ਸਭਾ ਵਿੱਚ ਕੀਤੀ ਖੇਤੀ ਕਾਨੂੰਨਾਂ ਦੀ ਹਮਾਇਤ?

    ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ (Bhagwant Mann) ਨੂੰ ਲੋਕ ਸਭਾ ਵਿੱਚ ਬੋਲਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ  ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ। ਫੇਸਬੁੱਕ ਪੇਜ ‘We Support Sukhbir…

  • ਯੂਪੀ ਦੇ Bijnor ਦੀ ਜ਼ਿਲ੍ਹਾ ਅਦਾਲਤ ਵਿੱਚ ਹੋਏ ਕਤਲ ਦੀ ਘਟਨਾ ਨੂੰ ਮੁੜ ਕੀਤਾ ਵਾਇਰਲ

    ਯੂਪੀ ਦੇ Bijnor ਦੀ ਜ਼ਿਲ੍ਹਾ ਅਦਾਲਤ ਵਿੱਚ ਹੋਏ ਕਤਲ ਦੀ ਘਟਨਾ ਨੂੰ ਮੁੜ ਕੀਤਾ ਵਾਇਰਲ

    ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਬਿਜਨੌਰ (Bijnor) ਜ਼ਿਲੇ ਦੀ ਇਕ ਅਦਾਲਤ ਵਿਚ ਹੋਏ ਕਤਲ ਦੀ ਤਸਵੀਰ ਹੈ। ਵਾਇਰਲ ਹੋ ਰਹੀ ਤਸਵੀਰ ਨੂੰ ਹਾਲੀਆ ਘਟਨਾ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਯੂਜ਼ਰ ਨੇ ਇਸ ਤਸਵੀਰ ਸ਼ੇਅਰ ਕਰਦਿਆਂ ਲਿਖਿਆ,’ਉੱਤਰ…

  • Kapil Mishra ਦੇ ਨਾਲ ਬੀਜੇਪੀ ਵਰਕਰਾਂ ਨੇ ਕੀਤੀ ਕੁੱਟਮਾਰ?

    Kapil Mishra ਦੇ ਨਾਲ ਬੀਜੇਪੀ ਵਰਕਰਾਂ ਨੇ ਕੀਤੀ ਕੁੱਟਮਾਰ?

    ਸੋਸ਼ਲ ਮੀਡੀਆ ਤੇ ਇਕ ਵੀਡੀਓ ਸ਼ੇਅਰ ਕੀਤੀ ਜਾ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਜੇਪੀ ਵਰਕਰਾਂ ਨੇ ਬੀਜੇਪੀ ਲੀਡਰ ਕਪਿਲ ਮਿਸ਼ਰਾ (Kapil Mishra) ਦੇ ਨਾਲ ਕੁੱਟਮਾਰ ਕੀਤੀ। 2019 ਵਿੱਚ ਬੀਜੇਪੀ ਜੁਆਇਨ ਕਰ ਚੁੱਕੇ ਕਪਿਲ ਮਿਸ਼ਰਾ ਆਮ ਆਦਮੀ ਪਾਰਟੀ ਦੀ ਟਿਕਟ ਤੇ ਦਿੱਲੀ ਦੀ ਕਰਾਵਲ ਨਗਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਅਤੇ…

  • ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ Mohammad Sadiq ਨੂੰ ਲੋਕਾਂ ਨੇ ਘੇਰਿਆ?

    ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ Mohammad Sadiq ਨੂੰ ਲੋਕਾਂ ਨੇ ਘੇਰਿਆ?

    ਸੋਸ਼ਲ ਮੀਡੀਆ ‘ਤੇ ਕਾਂਗਰਸ ਦੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ (Mohammad Sadiq) ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ‘ਚ ਲੋਕ ਉਹਨਾਂ ਨੇ ਘੇਰਦੇ ਨਜ਼ਰ ਆ ਰਹੇ ਹਨ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਧੂਰੀ ਦੇ ਵਸਨੀਕਾਂ ਨੇ ਮੁਹੰਮਦ ਸਦੀਕ ਦਾ ਘਿਰਾਓ ਕੀਤਾ।…