Shaminder Singh
-

Bhagwant Mann ਨੂੰ ਲੈ ਕੇ ਵਾਇਰਲ ਹੋਈ ਫਰਜ਼ੀ ਅਖਬਾਰ ਕਲਿਪ
ਸੋਸ਼ਲ ਮੀਡੀਆ ਤੇ ਨਿਊਜ਼ ਪੇਪਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਦੇ ਬਾਰੇ ਵਿੱਚ ਚਰਚਾ ਹੋ ਰਹੀ ਹੈ। ਵਾਇਰਲ ਹੋ ਰਹੀ ਨਿਊਜ਼ ਪੇਪਰ ਦੀ ਕਲਿਪ ਦੇ ਮੁਤਾਬਿਕ, ਭਗਵੰਤ ਮਾਨ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਨੂੰ ਥੱਪੜ ਮਾਰਣ ਦਾ ਤੂਲ ਫੜ ਰਿਹਾ…
-

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁੱਖ ਮੰਤਰੀ Yogi Adityanath ਨੂੰ ਝੁਕ ਕੇ ਕੀਤਾ ਪ੍ਰਣਾਮ?
ਸੋਸ਼ਲ ਮੀਡੀਆ ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਤਸਵੀਰ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੀਚੇ ਝੁਕੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੀ ਸਾਈਡ ਵਿਚ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਅਦਿੱਤਿਆਨਾਥ (Yogi Adityanath) ਅਤੇ ਰਾਜਪਾਲ ਆਨੰਦੀਬੇਨ ਪਟੇਲ ਕੁਝ ਲੋਕਾਂ ਦੇ ਨਾਲ ਖੜ੍ਹੇ ਹੋਏ ਦਿਖਾਈ ਦੇ ਰਹੇ ਹਨ। ਤਸਵੀਰ ਨੂੰ ਲੈ ਕੇ ਵੱਖ…
-

Germany ਨੇ ਪੈਟਰੋਲ ਦੇ ਰੇਟਾਂ ਵਿੱਚ ਵਾਧੇ ਦਾ ਕੀਤਾ ਇਸ ਤਰ੍ਹਾਂ ਵਿਰੋਧ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਦੇ ਵਿਚ ਕਾਰਾਂ ਨੂੰ ਸਡ਼ਕ ਤੇ ਖਡ਼੍ਹੇ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਰਮਨੀ (Germany) ਨੇ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਇਸ ਤਰ੍ਹਾਂ ਪ੍ਰਦਰਸ਼ਨ ਕੀਤਾ।…
-

Manish Sisodia ਨੇ ਵੈਕਸੀਨ ਨੂੰ ਲੈ ਕੇ Arvind Kejriwal ਦੀ ਕੀਤੀ ਆਲੋਚਨਾ?
ਸੋਸ਼ਲ ਮੀਡੀਆ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਇੱਕ ਵੀਡਿਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਮਨੀਸ਼ ਸਿਸੋਦੀਆ ਬੋਲ ਰਹੇ ਹਨ ਅਤੇ ਦੂਜੀ ਤਰਫ਼ ਅਰਵਿੰਦ ਕੇਜਰੀਵਾਲ ਦਾ ਪੇਪਰ ਵਿੱਚ ਵਿਗਿਆਪਨ ਦਿਖਾਇਆ ਜਾ ਰਿਹਾ ਹੈ। ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ…
-

ਸਾਬਕਾ ਪ੍ਰਧਾਨ ਮੰਤਰੀ Manmohan Singh ਦੁਨੀਆਂ ਦੇ 50 ਸਭ ਤੋਂ ਇਮਾਨਦਾਰ ਲੋਕਾਂ ਦੀ ਸੂਚੀ ਵਿੱਚ ਸ਼ਾਮਿਲ?
ਸੋਸ਼ਲ ਮੀਡੀਆ ਤੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ (Dr. Manmohan Singh) ਦੀ ਇੱਕ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ਵਿੱਚ ਜਾਰੀ ਦੁਨੀਆਂ ਦੇ 50 ਸਭ ਤੋਂ ਇਮਾਨਦਾਰ ਲੋਕਾਂ ਦੀ ਸੂਚੀ ਦੇ ਵਿੱਚ ਭਾਰਤ ਦਾ ਇੱਕ ਵਿਅਕਤੀ ਹੈ। ਡਾ ਮਨਮੋਹਨ ਸਿੰਘ ਇਸ ਸੂਚੀ ਵਿੱਚ ਸਭ ਤੋਂ ਪਹਿਲੇ ਸਥਾਨ ਤੇ ਹਨ। ਅਸੀਂ…
-

ਕਾਂਗਰਸੀ ਵਿਧਾਇਕ Raja Warring ਨੂੰ ਬੇਰੁਜ਼ਗਾਰ ਨੌਜਵਾਨਾਂ ਨੇ ਘੇਰਿਆ?
ਸੋਸ਼ਲ ਮੀਡੀਆ ‘ਤੇ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਰਾਜਾ ਵੜਿੰਗ (Raja Warring) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਕੁਝ ਨੌਜਵਾਨ ਰੁਜ਼ਗਾਰ ਨੂੰ ਲੈ ਕੇ ਰਾਜਾ ਵੜਿੰਗ ਤੋਂ ਸਵਾਲ ਕਰਦੇ ਵੇਖੇ ਜਾ ਸਕਦੇ ਹਨ ਜਦਕਿ ਰਾਜਾ ਵੜਿੰਗ ਨੌਜਵਾਨਾਂ ਦੇ ਸਵਾਲਾਂ ਤੋਂ ਬਚਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ…
-

ਸੁਤੰਤਰਤਾ ਸੈਨਾਨੀ Bhagat Singh ਦੀ ਹੈ ਵਾਇਰਲ ਹੋ ਰਹੀ ਤਸਵੀਰ?
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਵਿਅਕਤੀ ਨੂੰ ਬੇੜੀਆਂ ਵਿਚ ਜਕੜਿਆ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਸ਼ਹੀਦ ਭਗਤ ਸਿੰਘ (Bhagat Singh) ਦੀ ਹੈ। ਫੇਸਬੁੱਕ ਯੂਜ਼ਰ Baaz Amandeep Singh ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ, “ਆਖ਼ਰੀ ਦਿਨਾਂ ਵਿੱਚ ਭਗਤ…
-

Arvind Kejriwal ਨੇ Punjab ਦੇ ਪਾਣੀ ਨੂੰ ਲੈ ਕੇ ਦਿੱਤਾ ਬਿਆਨ?
ਸੋਸ਼ਲ ਮੀਡੀਆ ਤੇ ਨਿਊਜ਼ ਪੇਪਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦਾ ਬਿਆਨ ਲਗਾਇਆ ਗਿਆ ਹੈ। ਬਿਆਨ ਦੇ ਮੁਤਾਬਿਕ , ਅਰਵਿੰਦ ਕੇਜਰੀਵਾਲ ਨੇ ਬਿਆਨ ਦਿੰਦਿਆਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਪੰਜਾਬ ਵਿਚ ਚੋਣਾਂ ਜਿੱਤਦੀ ਹੈ ਤਾਂ ਪੰਜਾਬ ਦੇ ਪਾਣੀ ਵਿੱਚੋਂ ਦਿੱਲੀ ਨੂੰ ਪਾਣੀ…