Shaminder Singh
-

Prof. Prem Singh Chandumajra ਨੇ ਡੇਰਾ ਮੁੱਖੀ ਦੇ ਹੱਕ ਵਿੱਚ ਦਿੱਤਾ ਬਿਆਨ?
ਸੋਸ਼ਲ ਮੀਡੀਆ ਤੇ ਨਿਊਜ਼ਪੇਪਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ (Prof. Prem Singh Chandumajra) ਦਾ ਬਿਆਨ ਲਗਾਇਆ ਗਿਆ ਹੈ। ਬਿਆਨ ਦੇ ਮੁਤਾਬਿਕ , ਪ੍ਰੇਮ ਸਿੰਘ ਚੰਦੂਮਾਜਰਾ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਸੁਖਬੀਰ ਬਾਦਲ ਵਲੋਂ ਰਾਮ ਰਹੀਮ ਨੂੰ ਪੁਸ਼ਾਕ ਭੇਟ ਕਰਨਾ ਪੰਜਾਬ…
-

Sukhpal Khaira ਨੇ Congress ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਮੰਗੀ ਮਾਫੀ?
ਸੋਸ਼ਲ ਮੀਡੀਆ ਤੇ ਨਿਊਜ਼ਪੇਪਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਲਗਾਇਆ ਗਿਆ ਹੈ। ਬਿਆਨ ਦੇ ਮੁਤਾਬਿਕ , ਸੁਖਪਾਲ ਖਹਿਰਾ (Sukhpal Khaira) ਨੇ ਕਾਂਗਰਸ ਆਗੂਆਂ ਸਾਹਮਣੇ ਕੈਪਟਨ ਅਮਰਿੰਦਰ ਦੇ ਪੈਰਾਂ ‘ਚ ਡਿੱਗ ਕੇ ਮੁਆਫੀ ਮੰਗੀ ਅਤੇ ਕਾਂਗਰਸ ਵਿਚ ਸ਼ਾਮਲ ਹੋਏ। ਖਬਰ ਦੇ ਮੁਤਾਬਕ ਇਹ ਵੀ…
-

ਸਾਬਕਾ ਉਪ ਮੁੱਖ ਮੰਤਰੀ Sukhbir Badal ਦੀ ਐਡੀਟਡ ਤਸਵੀਰ ਹੋਈ ਵਾਇਰਲ
ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਸੁਖਬੀਰ ਬਾਦਲ ਦੀ ਜੇਬ ਦੇ ਵਿੱਚ ਨਸ਼ੇ ਦਾ ਸਾਮਾਨ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਿਅੰਗਤਮਕ ਤਰੀਕੇ ਦੇ ਨਾਲ ਇਸ ਤਸਵੀਰ ਨੂੰ ਸ਼ੇਅਰ ਕੀਤਾ…
-

ਸੰਸਦ ਮੈਂਬਰ Bhagwant Mann ਸ਼ਰਾਬ ਪੀ ਕੇ ਅਧਿਆਪਕਾਂ ਦੇ ਧਰਨੇ ਵਿੱਚ ਪਹੁੰਚੇ?
ਸੋਸ਼ਲ ਮੀਡੀਆ ਤੇ ਨਿਊਜ਼ 18 ਪੰਜਾਬ ਹਰਿਆਣਾ ਹਿਮਾਚਲ ਦਾ ਇੱਕ ਸਕ੍ਰੀਨ ਸ਼ਾਟ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਦੇ ਸ਼ਰਾਬ ਪੀ ਕੇ ਪਹੁੰਚਣ ਕਾਰਨ ਅਧਿਆਪਕਾਂ ਨੇ ਧਰਨੇ ਚ ਸ਼ਾਮਲ ਨਹੀਂ ਹੋਣ ਦਿੱਤਾ। ਸੋਸ਼ਲ ਮੀਡੀਆ ਤੇ ਸਕ੍ਰੀਨ ਸ਼ਾਟ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ…
-

ਸੰਸਦ ਮੈਂਬਰ Bhagwant Mann ਦੀ ਜੇਬ ਚੋਂ ਮਿਲਿਆ ਨਸ਼ੇ ਦਾ ਸਾਮਾਨ?
ਸੋਸ਼ਲ ਮੀਡੀਆ ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਸੰਸਦ ਮੈਂਬਰ ਭਗਵੰਤ ਮਾਨ ਦੀ ਜੇਬ ਦੇ ਵਿੱਚ ਨਸ਼ੇ ਦਾ ਸਾਮਾਨ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਿਅੰਗਤਮਕ ਤਰੀਕੇ ਦੇ ਨਾਲ ਇਸ ਤਸਵੀਰ ਨੂੰ ਸ਼ੇਅਰ ਕੀਤਾ…
-

ਕੋਰੋਨਾ vaccine ਲਗਵਾਉਣ ਤੋਂ 2 ਸਾਲ ਬਾਅਦ ਹੋ ਜਾਵੇਗੀ ਮੌਤ? ਫਰਜ਼ੀ ਦਾਅਵਾ ਵਾਇਰਲ
ਸੋਸ਼ਲ ਮੀਡੀਆ ਤੇ ਫ੍ਰੈਂਚ ਨੋਬਲ ਜੇਤੂ ਪ੍ਰੋਫ਼ੈਸਰ ਲਿਊਕ ਮੌਂਟਗਰੀਅਰ ਦੇ ਹਵਾਲੇ ਤੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਵੈਕਸੀਨ (Corona vaccine) ਲਗਵਾਉਣ ਵਾਲੇ ਲੋਕਾਂ ਦੀ ਦੋ ਸਾਲ ਦੇ ਅੰਦਰ ਮੌਤ ਹੋ ਜਾਵੇਗੀ। ਵੈਕਸੀਨ ਲੈ ਚੁੱਕੇ ਲੋਕਾਂ ਦਾ ਇਲਾਜ ਸੰਭਵ ਨਹੀਂ ਹੈ। ਸਾਨੂੰ ਲਾਸ਼ਾਂ ਨੂੰ ਦਫਨਾਉਣ ਅਤੇ ਜਲਾਉਣ ਦੇ ਲਈ ਤਿਆਰ ਰਹਿਣਾ ਚਾਹੀਦਾ ਹੈ। ਸੋਸ਼ਲ…
-

Amit Shah ਅਤੇ Navjot Singh Sidhu ਵਿਚਕਾਰ ਹੋਈ ਗੁਪਤ ਮੀਟਿੰਗ?
ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਲਿੱਪ ਵਾਇਰਲ ਹੋ ਰਹੀ ਹੈ ਜਿਸ ਹੈਡਲਾਈਨ ਦੇ ਮੁਤਾਬਕ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਗੁਪਤ ਮੀਟਿੰਗ ਹੋਈ। ਅਖਬਾਰ ਦੀ ਕਟਿੰਗ ਮੁਤਾਬਿਕ, ਨਵਜੋਤ ਸਿੰਘ ਸਿੱਧੂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਤਿੰਨ ਵਾਰ ਮੁਲਾਕਾਤ ਕਰ ਚੁੱਕੇ ਹਨ। ਅਸੀਂ ਪਾਇਆ…