Shubham Singh
-

ਕੀ ਨੂੰਹ ਹਿੰਸਾ ਤੋਂ ਬਾਅਦ ਗਿਰਫਤਾਰੀ ਦੇ ਡਰ ਤੋਂ ਬਿੱਟੂ ਬਜਰੰਗੀ ਰੋਣ ਲੱਗਿਆ?
Claim ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਜਾ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਿੱਟੂ ਬਜਰੰਗੀ ਨੇ ਹਰਿਆਣਾ ਵਿੱਚ ਨੂਹ ਹਿੰਸਾ ਤੋਂ ਬਾਅਦ ਗ੍ਰਿਫਤਾਰੀ ਦੇ ਡਰੋਂ ਰੋਣਾ ਸ਼ੁਰੂ ਕਰ ਦਿੱਤਾ ਹੈ। Fact ਦਾਅਵੇ ਦੀ ਸੱਚਾਈ ਦੀ ਪੁਸ਼ਟੀ ਕਰਨ ਲਈ, ਅਸੀਂ ਇਨਵਿਡ ਟੂਲ ਦੀ ਮਦਦ ਨਾਲ ਵਾਇਰਲ ਵੀਡੀਓ ਦੇ ਕੁਝ ਮੁੱਖ…
-

ਸ਼ਾਪਿੰਗ ਮਾਲ ਵਿੱਚ ਖੜ੍ਹੇ ਖੜ੍ਹੇ ਵਿਅਕਤੀ ਦੀ ਹੋਈ ਮੌਤ?
Claim ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਇਕ ਵਿਅਕਤੀ ਬਿਨਾਂ ਹਿਲਾਏ ਸਿੱਧਾ ਖੜ੍ਹਾ ਦਿਖਾਈ ਦੇ ਰਿਹਾ ਹੈ। ਉਸ ਵਿਅਕਤੀ ਦੇ ਸਰੀਰ ਵਿੱਚ ਕਿਸੇ ਕਿਸਮ ਦੀ ਕੋਈ ਹਿਲਜੁਲ ਨਹੀਂ ਹੋ ਰਹੀ ਹੈ। ਬਾਅਦ ਵਿਚ ਉਸ ਨੂੰ ਸਟਰੈਚਰ ‘ਤੇ ਲਿਜਾਇਆ ਜਾ ਰਿਹਾ ਹੈ। ਪੋਸਟ ਨੂੰ ਇਸ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ਕਿ ਵੀਡੀਓ ‘ਚ…
-

ਪਾਕਿਸਤਾਨ ਪਹੁੰਚੀ ਭਾਰਤੀ ਮਹਿਲਾ ਅੰਜੂ ਦਾ ਹੈ ਇਹ ਵਾਇਰਲ ਵੀਡੀਓ?
Claimਦੋ ਆਦਮੀਆਂ ਨਾਲ ਨਜ਼ਰ ਆ ਰਹੀ ਇਹ ਔਰਤ ਅੰਜੂ ਹੈ ਜੋ ਹਾਲ ਹੀ ਵਿੱਚ ਭਾਰਤ ਤੋਂ ਪਾਕਿਸਤਾਨ ਗਈ ਸੀ। Factਵਾਇਰਲ ਦਾਅਵਾ ਫਰਜ਼ੀ ਹੈ। ਵੀਡੀਓ ‘ਚ ਨਜ਼ਰ ਆ ਰਹੀ ਔਰਤ ਅੰਜੂ ਨਹੀਂ ਹੈ। ਆਪਣੇ ਫੇਸਬੁੱਕ ਦੋਸਤ ਨੂੰ ਮਿਲਣ ਪਾਕਿਸਤਾਨ ਪਹੁੰਚੀ ਭਾਰਤੀ ਨਾਗਰਿਕ ਅੰਜੂ ਇਸ ਸਮੇਂ ਸੁਰਖੀਆਂ ‘ਚ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ…
-

ਮਣੀਪੁਰ ਬੀਜੇਪੀ ਦੇ ਉਪ ਪ੍ਰਧਾਨ ਅਤੇ ਉਨ੍ਹਾਂ ਦੇ ਪੁੱਤਰ ਦੀ ਤਸਵੀਰ ਫਰਜ਼ੀ ਦਾਅਵੇ ਨਾਲ ਵਾਇਰਲ
Claimਮਨੀਪੁਰ ਵਿੱਚ ਦੋ ਔਰਤਾਂ ਦੀ ਪਰੇਡ ਮਾਮਲੇ ਵਿੱਚ ਆਰਐਸਐਸ ਵਰਕਰ ਸ਼ਾਮਿਲ ਹਨ Factਇਹ ਦਾਅਵਾ ਝੂਠਾ ਹੈ। ਇਹ ਤਸਵੀਰਾਂ ਮਨੀਪੁਰ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਚਿਦਾਨੰਦਨ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਦੀਆਂ ਹਨ। 19 ਜੁਲਾਈ ਨੂੰ, ਮਣੀਪੁਰ ਤੋਂ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਦੋ ਨਗਨ ਅਵਸਥਾ ਦੇ ਵਿੱਚ ਦੋ ਔਰਤਾਂ ਨੂੰ ਸੈਂਕੜੇ ਲੋਕਾਂ ਦੀ…
-

ਕੀ ਵਾਰਾਣਸੀ ‘ਚ ਦਲਿਤ ਲੜਕੀ ਨੇ 6 ਮੁਸਲਿਮ ਨੌਜਵਾਨਾਂ ਦਾ ਕੀਤਾ ਕਤਲ?
Claim ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕੀਤੀ ਜਾ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਰਾਣਸੀ ਵਿੱਚ ਇੱਕ ਦਲਿਤ ਹਿੰਦੂ ਲੜਕੀ ਬਲਾਤਕਾਰ ਅਤੇ ਧਰਮ ਪਰਿਵਰਤਨ ਦੀ ਧਮਕੀ ਦੇਣ ਵਾਲੇ 6 ਮੁਸਲਿਮ ਨੌਜਵਾਨਾਂ ਦਾ ਗਲਾ ਵੱਢ ਕੇ ਫਰਾਰ ਹੋ ਗਈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਾਬਤਪੁਰ ਦੇ ਕਾਲੀ ਮੰਦਰ ਤੋਂ…
-

ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਖੀ ਧੀਰੇਂਦਰ ਸ਼ਾਸਤਰੀ ਦੀ ਕਥਾ?
ਦਾਅਵਾਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦੀ ਰਾਮਕਥਾ ਦੇਖ ਰਹੇ ਹਨ। ਤੱਥਇਹ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਵੀਡੀਓ ਵਿੱਚ ਪੀਐਮ ਮੋਦੀ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦੀ ਰਾਮ ਕਥਾ ਨਹੀਂ ਦੇਖ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋ ਵੱਖ-ਵੱਖ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੇ ਜਾ ਰਹੇ ਹਨ। ਦਾਅਵਾ ਕੀਤਾ ਜਾ ਰਿਹਾ…
-

ਕੀ ਬਾਲਾਸੋਰ ਵਿੱਚ ਰੇਲ ਹਾਦਸੇ ਵਾਲੀ ਥਾਂ ਦੇ ਨੇੜੇ ਮਸਜਿਦ ਮੌਜੂਦ ਹੈ?
Claimਬਾਲਾਸੋਰ ਵਿੱਚ ਰੇਲ ਹਾਦਸੇ ਵਾਲੀ ਥਾਂ ਦੇ ਨੇੜੇ ਮਸਜਿਦ ਮੌਜੂਦ ਹੈ। Factਇਹ ਦਾਅਵਾ ਗੁੰਮਰਾਹਕੁੰਨ ਹੈ। ਰੇਲ ਦੁਰਘਟਨਾ ਵਾਲੀ ਥਾਂ ਦੇ ਨੇੜੇ ਇਸਕੋਨ ਮੰਦਰ ਹੈ। ਉੜੀਸਾ ਦੇ ਬਾਲਾਸੋਰ ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਹਾਦਸੇ ਵਾਲੀ ਥਾਂ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਥਾਂ…
-

ਬਾਗਪਤ ਦੇ ਇੱਕ ਸਕੂਲ ਵਿੱਚ ਵਿਦਿਆਰਥਣਾਂ ਦੁਆਰਾ ਕੀਤੇ ਗਏ ਨਾਟਕ ਦੇ ਰਿਹਰਸਲ ਦਾ ਵੀਡੀਓ ਗਲਤ ਦਾਅਵੇ ਨਾਲ ਵਾਇਰਲ
Claimਯੂਪੀ ਦੇ ਬਾਗਪਤ ਵਿੱਚ ਇੱਕ ਸਕੂਲ ਦੀ ਇੱਕ ਅਧਿਆਪਕ ਕੁਝ ਵਿਦਿਆਰਥਣਾਂ ਨੂੰ ਨਮਾਜ਼ ਪੜ੍ਹਨ ਦੀ ਸਿਖਲਾਈ ਦੇ ਰਹੀ ਹੈ। Factਇਹ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਵੀਡੀਓ ਇੱਕ ਨਾਟਕ ਦੀ ਰਿਹਰਸਲ ਦਾ ਹਿੱਸਾ ਹੈ, ਜਿਸ ਨੂੰ ਬਾਅਦ ਵਿੱਚ ਹਟਾ ਲਿਆ ਗਿਆ ਸੀ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ…
-

ਜੱਜ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦੀ ਪੈਰਵੀ ਕਰ ਰਹੇ ਵਕੀਲ ਨੂੰ ਫਟਕਾਰ ਲਗਾਈ?
Claimਜੱਜ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦੀ ਨੁਮਾਇੰਦਗੀ ਕਰ ਰਹੇ ਵਕੀਲ ਨੂੰ ਫਟਕਾਰ ਲਗਾਈ ਅਤੇ ਉਸ ਨੂੰ ਜੇਲ੍ਹ ਭੇਜ ਦਿੱਤਾ। Factਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਸ਼ਾਸਤਰੀ ਦੀ ਕਥਾ ਦਾ ਸਥਾਨ ਬਦਲਣ ਦੀ ਵਕਾਲਤ ਕਰ ਰਹੇ ਜੱਜ ਨਾਲ ਵਕੀਲ ਦੀ ਬਹਿਸ ਦੀ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਸਾਂਝੀ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ‘ਤੇ ਜੱਜ…
-

ਕੀ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦਾ ਚੇਲਾ ਮੇਜ਼ਬਾਨ ਦੀ ਪਤਨੀ ਨੂੰ ਲੈ ਕੇ ਭੱਜ ਗਿਆ?
Claimਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦਾ ਇੱਕ ਚੇਲਾ ਮੇਜ਼ਬਾਨ ਦੀ ਪਤਨੀ ਨੂੰ ਲੈ ਕੇ ਭੱਜ ਗਿਆ। Factਮੇਜ਼ਬਾਨ ਦੀ ਪਤਨੀ ਨਾਲ ਭੱਜਣ ਵਾਲਾ ਇਹ ਵਿਅਕਤੀ ਚਿਤਰਕੂਟ ਦੇ ਕਥਾਵਾਚਕ ਧੀਰੇਂਦਰ ਆਚਾਰੀਆ ਦਾ ਚੇਲਾ ਹੈ, ਨਾ ਕਿ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦਾ। ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦਾ…